ਗੁਜਰਾਤ: ਤਸਵੀਰਾਂ ਵੋਟਾਂ ਦੀ ਗਿਣਤੀ ਦੌਰਾਨ
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ ਕਾਂਗਰਸ ਤੋਂ ਅੱਗੇ ਚੱਲ ਰਹੀ ਹੈ।
ਸਵੇਰੇ 9 ਵਜੇ ਸੂਰਤ ਵਿੱਚ ਭਾਜਪਾ ਦਫ਼ਤਰ ਦਾ ਦ੍ਰਿਸ਼
ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਤਸਵੀਰ ਲਾਗੇ ਖੜ੍ਹਾ ਇੱਕ ਪੁਲਿਸ ਕਰਮੀ
ਗਿਣਤੀ ਦੌਰਾਨ ਆਪਣੀ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮ
ਗਿਣਤੀ ਕੇਂਦਰਾਂ ਉੱਤੇ ਪੁਲਿਸ ਦਾ ਸਖ਼ਤ ਪਹਿਰਾ
ਸਥਾਨਕ ਭਾਜਪਾ ਦਫ਼ਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਾਲ ਖੜ੍ਹੇ ਪੁਲਿਸ ਮਲਾਜ਼ਮ
ਤਾਜ਼ਾ ਘਟਨਾਕ੍ਰਮ
ਦ੍ਰਿਸ਼ਟੀਕੋਣ
ਪਾਠਕਾਂ ਦੀ ਪਸੰਦ
ਸਮੱਗਰੀ ਉਪਲਬਧ ਨਹੀਂ ਹੈ
{{rankTranslation}}