ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਪਹੁੰਚੇ ਅੰਮ੍ਰਿਤਸਰ, ਦੇਖੋ ਤਸਵੀਰਾਂ

ਤਸਵੀਰ ਸਰੋਤ, NAVJOT SINGH SIDHU

ਤਸਵੀਰ ਕੈਪਸ਼ਨ, 2017 ਵਿੱਚ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਤੀਜੀ ਵਾਰ ਵਿਧਾਇਕ ਚੁਣੇ ਗਏ।
ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਹਲੀ ਅੰਮ੍ਰਿਤਸਰ ਫ਼ੇਰੀ ਮੌਕੇ ਬੁੱਧਵਾਰ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਏ।

ਚੰਨੀ ਅਤੇ ਸਿੱਧੂ ਨੇ ਦਰਬਾਰ ਸਾਹਿਬ ਵਿੱਚ ਹੋਣ ਵਾਲੀ ਸੇਵਾ ਵਿੱਚ ਹਿੱਸਾ ਲਿਆ ਅਤੇ ਪਾਲਕੀ ਨੂੰ ਮੋਢਾ ਦਿੱਤਾ।

ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਵਿੱਚ ਪਿਛਲੇ ਲਗਭਗ ਪੰਜ ਮਹੀਨਿਆਂ ਦੀ ਸਿਆਸੀ ਉਥਲ-ਪੁਥਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਬਣੇ ਹਨ।

ਵੀਡੀਓ ਕੈਪਸ਼ਨ, ਅੰਮ੍ਰਿਤਸਰ ਮੱਥਾ ਟੇਕਣ ਪਹੁੰਚੇ ਚਰਨਜੀਤ ਸਿੰਘ ਚੰਨੀ ਬੇਅਦਬੀ ਮਾਮਲੇ 'ਤੇ ਕੀ ਬੋਲੇ

ਉਸ ਮੌਕੇ ਦੀਆਂ ਕੁਝ ਤਸਵੀਰਾਂ-

ਦੁਰਗਿਆਣਾ ਮੰਦਿਰ

ਤਸਵੀਰ ਸਰੋਤ, Punjab Government

ਗਿਆਨੀ ਟੀ ਸਟਾਲ

ਤਸਵੀਰ ਸਰੋਤ, RAVINDER SINGH ROBIN/BBC

ਭਗਵਾਨ ਵਾਲਮੀਕ ਤੀਰਥ ਸਥਲ

ਤਸਵੀਰ ਸਰੋਤ, NAVJOT SINGH SIDHU

ਹਰਿਮੰਦਰ ਸਾਹਿਬ

ਤਸਵੀਰ ਸਰੋਤ, Navjot Sidhu PR

ਤਸਵੀਰ ਕੈਪਸ਼ਨ, ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਵਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲਿਆਂ ਵਿੱਚੋਂ ਚੰਨੀ ਵੀ ਇੱਕ ਹਨ

ਇਹ ਵੀ ਪੜ੍ਹੋ:

ਤਸਵੀਰ ਸਰੋਤ, NAVJOT SINGH SIDHU

ਤਸਵੀਰ ਕੈਪਸ਼ਨ, ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ।

ਤਸਵੀਰ ਸਰੋਤ, NAVJOT SINGH SIDHU

ਤਸਵੀਰ ਕੈਪਸ਼ਨ, ਚੰਨੀ ਪੰਜਾਬ ਯੂਨੀਵਰਸਿਟੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ 'ਤੇ ਪੀਐੱਚਡੀ ਕਰ ਰਹੇ ਹਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)