ਜੋਅ ਬਾਇਡਨ ਨੇ ਅਮਰੀਕਾ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ, ਕਮਲਾ ਹੈਰਿਸ ਬਣੇ ਉਪ-ਰਾਸ਼ਟਰਪਤੀ

ਤਸਵੀਰ ਸਰੋਤ, Reuters

ਪੜ੍ਹਨ ਦਾ ਸਮਾਂ: 2 ਮਿੰਟ

ਜੋਅ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਪਹਿਲਾਂ ਕਮਲਾ ਹੈਰਿਸ ਨੇ ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਸਹੁੰ ਚੁੱਕੀ।

ਅਮਰੀਕਾ ਦੇ 46ਵੇਂ ਰਾਸ਼ਟਰਪਤੀ ਦੀ ਸਹੁੰ ਚੁੱਕਣ ਤੋਂ ਬਾਅਦ ਬੋਲਦਿਆਂ ਜੋਅ ਬਾਇਡਨ ਨੇ ਕਿਹਾ ਹੈ ਕਿ ਇਹ ਅਮਰੀਕਾ ਦਾ ਦਿਨ ਹੈ, ਲੋਕਤੰਤਰ ਦਾ ਦਿਨ ਹੈ, ਇਹ ਇਤਿਹਾਸ ਅਤੇ ਉਮੀਦਾਂ ਦਾ ਦਿਨ ਹੈ।

ਉਨ੍ਹਾਂ ਕਿਹਾ, "ਅਮਰੀਕਾ ਨੇ ਕਈ ਵਾਰ ਅਨੇਕਾਂ ਇਮਤਿਹਾਨ ਦਿੱਤੇ ਹਨ ਅਤੇ ਇਹ ਚੁਣੌਤੀਆਂ ਤੋਂ ਉਭਰਿਆ ਹੈ। ਅੱਜ ਅਸੀਂ ਇੱਕ ਉਮੀਦਵਾਰ ਦੀ ਜਿੱਤ ਦਾ ਜਸ਼ਨ ਨਹੀਂ ਮਨਾ ਰਹੇ ਬਲਕਿ ਲੋਕਤੰਤਰ ਲਈ ਜਸ਼ਨ ਮਨਾ ਰਹੇ ਹਾਂ। "

ਵੀਡੀਓ ਕੈਪਸ਼ਨ, ਜੋਅ ਬਾਇਡਨ ਬਣੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਅਮਰੀਕਾ ਦੇ ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਸਹੁੰ ਚੁੱਕੀ

ਇਹ ਵੀ ਪੜ੍ਹੋ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਵੀ ਇਸ ਮੌਕੇ ਮੌਜੂਦ ਰਹੇ

ਤਸਵੀਰ ਸਰੋਤ, EPA

ਤਸਵੀਰ ਕੈਪਸ਼ਨ, ਹਿਲੇਰੀ ਕਲਿੰਟਨ ਵੀ ਇਸ ਮੌਕੇ ਮੌਜੂਦ ਰਹੇ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਲੇਡੀ ਗਾਗਾ ਨੇ ਅਮਰੀਕਾ ਦਾ ਰਾਸ਼ਟਰੀ ਗੀਤ ਗਾਇਆ

ਵਾਸ਼ਿੰਗਟਨ ਏਅਰਬੇਸ ਤੋਂ ਕੀ ਬੋਲੇ ਟਰੰਪ

ਤਸਵੀਰ ਸਰੋਤ, Reuters

ਇਸ ਤੋਂ ਪਹਿਲਾਂ, ਡੌਨਲਡ ਟਰੰਪ ਅਤੇ ਮੈਲਾਨੀਆ ਟਰੰਪ ਨੇ ਵਾਸ਼ਿੰਗਟਨ ਏਅਰਬੇਸ ਤੋਂ ਲੋਕਾਂ ਨੂੰ ਧੰਨਵਾਦ ਕੀਤਾ। ਰਸਮੀ ਤੌਰ 'ਤੇ ਟਰੰਪ ਨੂੰ ਤੋਪਾਂ ਦੀ ਸਲਾਮੀ ਦਿੱਤੀ ਗਈ।

ਉਨ੍ਹਾਂ ਦੇ ਸੰਬੰਧਨ ਦੀਆਂ ਖ਼ਾਸ ਗੱਲਾਂ...

•4 ਸਾਲਾਂ ਦਾ ਮੇਰਾ ਕਾਰਜਕਾਲ ਕਾਫ਼ੀ ਖ਼ਾਸ ਰਿਹਾ ਹੈ।

•ਸਾਡੇ ਕਾਰਜਕਾਲ ਵਿੱਚ ਵੱਡੇ ਫੈਸਲੇ ਲਏ ਗਏ।

•ਅਸੀਂ ਅਮਰੀਕਾ ਦੀ ਸੇਨਾ ਨੂੰ ਮੁੜ ਖੜਾ ਕੀਤਾ ਹੈ।

•ਅਸੀਂ ਸਾਬਕਾ ਸੈਨਿਕਾਂ ਨੂੰ ਸਨਮਾਨ ਦਿੱਤਾ ਹੈ।

•ਜਿਨ੍ਹੀਂ ਮਿਹਨਤ ਨਾਲ ਅਸੀਂ ਕੰਮ ਕੀਤਾ, ਕੋਈ ਨਹੀਂ ਕਰ ਸਕਦਾ।

•ਅਮਰੀਕਾ ਦੇ ਇਤਿਹਾਸ 'ਚ ਸਾਡੇ ਕਾਰਜਕਾਲ ਦੌਰਾਨ ਸਭ ਤੋਂ ਜ਼ਿਆਦਾ ਟੈਕਸ 'ਚ ਕਟੌਤੀ ਕੀਤੀ ਗਈ।

•ਅਮਰੀਕਾ ਦੇ 9 ਮਹੀਨਿਆਂ 'ਚ ਕੋਰੋਨਾ ਵੈਕਸੀਨ ਬਣਾਈ।

•ਕੋਰੋਨਾ ਨਾ ਹੁੰਦਾ ਤਾਂ ਅਰਥਵਿਵਸਥਾ ਦੇ ਅੰਕੜੇ ਅਲਗ ਹੁੰਦੇ।

•ਮੈਂ ਹਮੇਸ਼ਾ ਤੁਹਾਡੇ ਲਈ ਲੜਾਂਗਾ। ਮੈਂ ਸਭ ਵੇਖ ਰਿਹਾ ਹੈ।

•ਤੁਹਾਡਾ ਰਾਸ਼ਟਰਪਤੀ ਬਨਣਾ ਮੇਰੇ ਲਈ ਸਭ ਤੋਂ ਵੱਡਾ ਸਨਮਾਨ ਹੈ।

•ਮੈਂ ਨਵੀਂ ਸਰਕਾਰ ਨੂੰ ਸ਼ੁਭਕਾਮਨਾਵਾਂ ਦਿੰਦਾ ਹੈ।

ਤਸਵੀਰ ਸਰੋਤ, Reuters

ਤਸਵੀਰ ਸਰੋਤ, Reuters

ਤਸਵੀਰ ਸਰੋਤ, Reuters

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)