You’re viewing a text-only version of this website that uses less data. View the main version of the website including all images and videos.
ਨਿਊਯਾਰਕ 'ਚ ਦੋ ਸਿੱਖਾਂ 'ਤੇ ਹਮਲੇ ਦੇ ਮਾਮਲੇ ਵਿੱਚ ਹੁਣ ਤੱਕ ਕਿਸ ਨੇ ਕੀ ਕਿਹਾ
ਅਮਰੀਕਾ ਦੇ ਨਿਊਯਾਰਕ ਦੇ ਰਿਚਮੰਡ ਹਿਲਸ 'ਚ ਦੋ ਸਿੱਖਾਂ 'ਤੇ ਹਮਲਾ ਹੋਇਆ ਹੈ। ਭਾਰਤੀ ਕੌਂਸਲੇਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੂਤਾਵਾਸ ਦੇ ਟਵੀਟ ਮੁਤਾਬਕ, ''ਨਿਊਯਾਰਕ ਦੇ ਰਿਚਮੰਡ ਹਿਲਸ 'ਚ ਦੋ ਸਿੱਖਾਂ 'ਤੇ ਹਮਲਾ ਕੀਤਾ ਗਿਆ ਹੈ। ਅਸੀਂ ਇਸ ਮਾਮਲੇ ਬਾਰੇ ਸਥਾਨਕ ਪ੍ਰਸ਼ਾਸਨ ਅਤੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨਾਲ ਗੱਲ ਕੀਤੀ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ਭਾਈਚਾਰੇ ਦੇ ਲੋਕਾਂ ਦੇ ਸੰਪਰਕ ਵਿੱਚ ਹਾਂ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।''
ਐਡਿਟ – ਸਦਫ਼ ਖਾਨ